ਰੋਮਿਆਂ 16

ਮੈਂ ਸਾਡੀ ਭੈਣ ਫੋਬੀ ਦੀ ਤਾਰੀਫ਼ ਕਰਦਾ ਹਾਂ, ਜੋ ਕਿ ਕੰਖਰਿਯਾ ਕਲੀਸਿਆ ਵਿੱਚ ਸੇਵਿਕਾ ਹੈ।

Romans 16:1 (UKJV) I commend unto you Phebe our sister, which is a servant of the church which is at Cenchrea:

1ਮੈਂ ਸਾਡੀ ਭੈਣ ਫੋਬੀ ਦੀ ਤਾਰੀਫ਼ ਕਰਦਾ ਹਾਂ, ਜੋ ਕਿ ਕੰਖਰਿਯਾ ਕਲੀਸਿਆ ਵਿੱਚ ਸੇਵਿਕਾ ਹੈ।

2ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਨੂੰ ਪ੍ਰਭੂ ਵਿੱਚ ਸਵੀਕਾਰ ਕਰੋ ਜਿਵੇਂ ਸੰਤਾਂ ਦੇ ਕਰਨ ਦੇ ਜੋਗ ਹੈ। ਉਸ ਦੀ ਹਰ ਤਰ੍ਹਾਂ ਦੇ ਨਾਲ ਮਦਦ ਕਰੋ, ਕਿਉਂਕਿ ਉਸ ਨੇ ਮੇਰੇ ਸਮੇਤ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਹੈ।

3ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਜੋ ਮਸੀਹ ਯਿਸ਼ੂ ਵਿੱਚ ਮੇਰੇ ਸਹਿ-ਕਰਮੀ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.