1ਇਸ ਲਈ, ਤੁਹਾਡੇ ਕੋਲ ਕੋਈ ਬਹਾਨਾ ਨਹੀਂ ਹੈ ਜੋ ਤੁਸੀਂ ਕਿਸੇ ਹੋਰ ਉੱਤੇ ਦੋਸ਼ ਲਾਉਂਦੇ ਹੋ, ਕਿਉਂਕਿ ਜਦੋਂ ਤੁਸੀਂ ਕਿਸੇ ਦੂਸਰੇ ਤੇ ਦੋਸ਼ ਲਾਉਂਦੇ ਹੋ, ਤਾਂ ਤੁਸੀਂ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦੇ ਹੋ, ਕਿਉਂਕਿ ਤੁਸੀਂ ਜੋ ਦੋਸ਼ ਲਾਉਂਦੇ ਹੋ ਉਹੀ ਗੱਲਾਂ ਨੂੰ ਕਰਦੇ ਹੋ।
2ਹੁਣ ਅਸੀਂ ਜਾਣਦੇ ਹਾਂ ਕਿ ਅਜਿਹੀਆਂ ਗੱਲਾਂ ਕਰਨ ਵਾਲਿਆਂ ਦੇ ਵਿਰੁੱਧ ਪਰਮੇਸ਼ਵਰ ਦਾ ਨਿਆਂ ਸੱਚਾਈ ਦੇ ਅਧਾਰ ਉੱਤੇ ਆਉਂਦਾ ਹੈ।
3ਇਸ ਲਈ ਜਦੋਂ ਤੁਸੀਂ, ਇੱਕ ਇਨਸਾਨ ਹੁੰਦੇ ਹੋਏ ਉਹਨਾਂ ਉੱਤੇ ਦੋਸ਼ ਲਓ ਅਤੇ ਫਿਰ ਵੀ ਇਹੋ ਕੰਮ ਕਰਦੇ ਹੋ, ਤੁਹਾਨੂੰ ਕੀ ਲੱਗਦਾ ਹੈ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਤੋਂ ਬਚ ਜਾਓਗੇ?