ਰੋਮਿਆਂ 2

ਇਸ ਲਈ ਜੇਕਰ ਇੱਕ ਅਸੁੰਨਤ ਵਿਅਕਤੀ ਬਿਵਸਥਾ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਤਾਂ ਕੀ ਉਸ ਦਾ ਅਸੁੰਨਤ ਹੋਣਾ ਸੁੰਨਤ ਦੇ ਸਮਾਨ ਨਹੀਂ ਹੈ?

Romans 2:26 (UKJV) Therefore if the uncircumcision keep the righteousness of the law, shall not his uncircumcision be counted for circumcision?

24ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਹੈ: “ਪਰਾਈਆਂ ਕੌਮਾਂ ਵਿੱਚ ਤੁਹਾਡੇ ਕਾਰਣ ਪਰਮੇਸ਼ਵਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ।”

25ਜੇ ਤੁਸੀਂ ਬਿਵਸਥਾ ਦੀ ਪਾਲਣਾ ਕਰਦੇ ਹੋ ਤਾਂ ਸੁੰਨਤ ਦੀ ਬਹੁਤ ਮਹੱਤਤਾ ਹੈ, ਪਰ ਜੇ ਤੁਸੀਂ ਬਿਵਸਥਾ ਨੂੰ ਤੋੜਦੇ ਹੋ, ਤਾਂ ਤੁਹਾਡੀ ਸੁੰਨਤ ਨਾ ਹੋਣ ਦੇ ਬਰਾਬਰ ਹੈ।

26ਇਸ ਲਈ ਜੇਕਰ ਇੱਕ ਅਸੁੰਨਤ ਵਿਅਕਤੀ ਬਿਵਸਥਾ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਤਾਂ ਕੀ ਉਸ ਦਾ ਅਸੁੰਨਤ ਹੋਣਾ ਸੁੰਨਤ ਦੇ ਸਮਾਨ ਨਹੀਂ ਹੈ?

27ਫਿਰ ਕੀ ਸਰੀਰਕ ਤੌਰ ਤੇ ਬੇਸੁੰਨਤ ਆਦਮੀ ਜੋ ਸਰੀਰਕ ਤੌਰ ਤੇ ਬਿਵਸਥਾ ਦੀ ਪਾਲਣਾ ਕਰਦਾ ਹੈ, ਉਹ ਤੁਹਾਨੂੰ ਦੋਸ਼ੀ ਨਹੀਂ ਠਹਿਰਾਵੇਗਾ, ਤੁਸੀਂ ਜੋ ਬਿਵਸਥਾ ਨਾਲ ਮੋਹਰਬੰਦ ਹੋ ਅਤੇ ਸੁੰਨਤ ਹੋ ਅਤੇ ਫਿਰ ਵੀ ਬਿਵਸਥਾ ਨੂੰ ਤੋੜਦੇ ਹੋ?

28ਕਿਉਂਕਿ ਯਹੂਦੀ ਉਹ ਨਹੀਂ ਜੋ ਸਿਰਫ ਬਾਹਰੀ ਤੌਰ ਤੇ ਹੁੰਦਾ ਹੈ, ਅਤੇ ਨਾ ਹੀ ਸੁੰਨਤ ਉਹ ਹੈ ਜੋ ਸਿਰਫ ਬਾਹਰੀ ਅਤੇ ਸਰੀਰਕ ਹੁੰਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.