ਰੋਮਿਆਂ 3

ਸਾਰੇ ਪਰਮੇਸ਼ਵਰ ਤੋਂ ਦੂਰ ਹਨ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ।

Romans 3:12 (UKJV) They are all gone out of the way, they are together become useless; there is none that does good, no, not one.

10ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: ਕੋਈ ਵੀ ਧਰਮੀ ਨਹੀਂ, ਇੱਕ ਵੀ ਨਹੀਂ;

11ਕੋਈ ਵੀ ਨਹੀਂ ਜੋ ਸਮਝਦਾ; ਕੋਈ ਵੀ ਨਹੀਂ ਜੋ ਪਰਮੇਸ਼ਵਰ ਨੂੰ ਭਾਲਦਾ ਹੈ।

12ਸਾਰੇ ਪਰਮੇਸ਼ਵਰ ਤੋਂ ਦੂਰ ਹਨ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ।

13“ਉਹਨਾਂ ਦੇ ਗਲੇ ਖੁੱਲ੍ਹੇ ਕਬਰ ਹਨ; ਉਹਨਾਂ ਦੀ ਜੀਭ ਝੂਠ ਨਾਲ ਭਰੀ ਹੈ।” “ਸੱਪਾਂ ਦਾ ਜ਼ਹਿਰ ਉਹਨਾਂ ਦੇ ਬੁੱਲ੍ਹਾਂ ਵਿੱਚੋਂ ਨਿਕਲਦਾ ਹੈ।”

14“ਉਹਨਾਂ ਦੇ ਮੂੰਹ ਸਰਾਪ ਅਤੇ ਕੌੜੇਪਣ ਨਾਲ ਭਰੇ ਹੋਏ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.