ਰੋਮਿਆਂ 3

“ਉਹਨਾਂ ਦੇ ਗਲੇ ਖੁੱਲ੍ਹੇ ਕਬਰ ਹਨ; ਉਹਨਾਂ ਦੀ ਜੀਭ ਝੂਠ ਨਾਲ ਭਰੀ ਹੈ।” “ਸੱਪਾਂ ਦਾ ਜ਼ਹਿਰ ਉਹਨਾਂ ਦੇ ਬੁੱਲ੍ਹਾਂ ਵਿੱਚੋਂ ਨਿਕਲਦਾ ਹੈ।”

Romans 3:13 (UKJV) Their throat is an open tomb; with their tongues they have used deceit; the poison of asps is under their lips:

11ਕੋਈ ਵੀ ਨਹੀਂ ਜੋ ਸਮਝਦਾ; ਕੋਈ ਵੀ ਨਹੀਂ ਜੋ ਪਰਮੇਸ਼ਵਰ ਨੂੰ ਭਾਲਦਾ ਹੈ।

12ਸਾਰੇ ਪਰਮੇਸ਼ਵਰ ਤੋਂ ਦੂਰ ਹਨ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ।

13“ਉਹਨਾਂ ਦੇ ਗਲੇ ਖੁੱਲ੍ਹੇ ਕਬਰ ਹਨ; ਉਹਨਾਂ ਦੀ ਜੀਭ ਝੂਠ ਨਾਲ ਭਰੀ ਹੈ।” “ਸੱਪਾਂ ਦਾ ਜ਼ਹਿਰ ਉਹਨਾਂ ਦੇ ਬੁੱਲ੍ਹਾਂ ਵਿੱਚੋਂ ਨਿਕਲਦਾ ਹੈ।”

14“ਉਹਨਾਂ ਦੇ ਮੂੰਹ ਸਰਾਪ ਅਤੇ ਕੌੜੇਪਣ ਨਾਲ ਭਰੇ ਹੋਏ ਹਨ।”

15“ਉਨ੍ਹਾਂ ਦੇ ਪੈਰ ਖੂਨ ਵਹਾਉਣ ਲਈ ਤੇਜ਼ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.