ਰੋਮਿਆਂ 3

“ਉਨ੍ਹਾਂ ਦੇ ਪੈਰ ਖੂਨ ਵਹਾਉਣ ਲਈ ਤੇਜ਼ ਹਨ।

Romans 3:15 (UKJV) Their feet are swift to shed blood:

13“ਉਹਨਾਂ ਦੇ ਗਲੇ ਖੁੱਲ੍ਹੇ ਕਬਰ ਹਨ; ਉਹਨਾਂ ਦੀ ਜੀਭ ਝੂਠ ਨਾਲ ਭਰੀ ਹੈ।” “ਸੱਪਾਂ ਦਾ ਜ਼ਹਿਰ ਉਹਨਾਂ ਦੇ ਬੁੱਲ੍ਹਾਂ ਵਿੱਚੋਂ ਨਿਕਲਦਾ ਹੈ।”

14“ਉਹਨਾਂ ਦੇ ਮੂੰਹ ਸਰਾਪ ਅਤੇ ਕੌੜੇਪਣ ਨਾਲ ਭਰੇ ਹੋਏ ਹਨ।”

15“ਉਨ੍ਹਾਂ ਦੇ ਪੈਰ ਖੂਨ ਵਹਾਉਣ ਲਈ ਤੇਜ਼ ਹਨ।

16ਤਬਾਹੀ ਅਤੇ ਦੁੱਖ ਹਮੇਸ਼ਾ ਉਹਨਾਂ ਦਾ ਪਿੱਛਾ ਕਰਦੇ ਹਨ।

17ਅਤੇ ਸ਼ਾਂਤੀ ਦੇ ਰਾਹ ਨੂੰ ਉਹ ਨਹੀਂ ਜਾਣਦੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.