ਰੋਮਿਆਂ 3

ਤਾਂ ਫਿਰ ਕੀ ਅਸੀਂ ਇਸ ਨਿਹਚਾ ਦੁਆਰਾ ਬਿਵਸਥਾ ਨੂੰ ਖਤਮ ਕਰ ਦਿੰਦੇ ਹਾਂ? ਬਿਲਕੁਲ ਨਹੀਂ! ਇਸ ਦੀ ਬਜਾਏ, ਅਸੀਂ ਬਿਵਸਥਾ ਦੀ ਪਾਲਣਾ ਕਰਦੇ ਹਾਂ।

Romans 3:31 (UKJV) Do we then make void the law through faith? God forbid: yea, we establish the law.

29ਕੀ ਪਰਮੇਸ਼ਵਰ ਸਿਰਫ ਯਹੂਦੀਆਂ ਦਾ ਪਰਮੇਸ਼ਵਰ ਹੈ? ਕੀ ਉਹ ਪਰਾਈਆਂ ਕੌਮਾਂ ਦਾ ਵੀ ਪਰਮੇਸ਼ਵਰ ਨਹੀਂ ਹੈ? ਹਾਂ, ਉਹ ਪਰਾਈਆਂ ਕੌਮਾਂ ਦਾ ਵੀ ਪਰਮੇਸ਼ਵਰ ਹੈ।

30ਸਿਰਫ ਇੱਕ ਹੀ ਪਰਮੇਸ਼ਵਰ ਹੈ, ਜੋ ਸੁੰਨਤ ਵਾਲਿਆਂ ਨੂੰ ਵੀ ਨਿਹਚਾ ਦੁਆਰਾ ਅਤੇ ਅਸੁੰਨਤ ਕੀਤੇ ਹੋਏ ਨੂੰ ਵੀ ਉਸੇ ਨਿਹਚਾ ਦੁਆਰਾ ਧਰਮੀ ਠਹਿਰਾਵੇਗਾ।

31ਤਾਂ ਫਿਰ ਕੀ ਅਸੀਂ ਇਸ ਨਿਹਚਾ ਦੁਆਰਾ ਬਿਵਸਥਾ ਨੂੰ ਖਤਮ ਕਰ ਦਿੰਦੇ ਹਾਂ? ਬਿਲਕੁਲ ਨਹੀਂ! ਇਸ ਦੀ ਬਜਾਏ, ਅਸੀਂ ਬਿਵਸਥਾ ਦੀ ਪਾਲਣਾ ਕਰਦੇ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.