ਰੋਮਿਆਂ 6

ਤਾਂ ਫਿਰ ਅਸੀਂ ਕੀ ਕਹਾਂਗੇ? ਕੀ ਅਸੀਂ ਪਾਪ ਕਰਦੇ ਰਹੀਏ ਤਾਂ ਜੋ ਕਿਰਪਾ ਵਧੇ?

Romans 6:1 (UKJV) What shall we say then? Shall we continue in sin, that grace may abound?

1ਤਾਂ ਫਿਰ ਅਸੀਂ ਕੀ ਕਹਾਂਗੇ? ਕੀ ਅਸੀਂ ਪਾਪ ਕਰਦੇ ਰਹੀਏ ਤਾਂ ਜੋ ਕਿਰਪਾ ਵਧੇ?

2ਬਿਲਕੁਲ ਨਹੀਂ! ਅਸੀਂ ਉਹ ਹਾਂ ਜਿਹੜੇ ਪਾਪ ਦੇ ਲਈ ਮਰੇ ਹਾਂ; ਫਿਰ ਅਸੀਂ ਹੋਰ ਕਿਵੇਂ ਪਾਪ ਵਿੱਚ ਰਹਿ ਸਕਦੇ ਹਾਂ?

3ਕੀ ਤੁਸੀਂ ਨਹੀਂ ਜਾਣਦੇ ਕਿ ਅਸੀਂ ਸਾਰੇ ਜਿਨਾਂ ਨੇ ਮਸੀਹ ਯਿਸ਼ੂ ਵਿੱਚ ਬਪਤਿਸਮਾ ਲਿਆ ਸੀ, ਉਹਨਾਂ ਦੀ ਮੌਤ ਵਿੱਚ ਬਪਤਿਸਮਾ ਲਿਆ ਸੀ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.