ਰੋਮਿਆਂ 8

ਨਾ ਹੀ ਉਚਾਈ, ਨਾ ਡੂੰਘਾਈ, ਨਾ ਹੀ ਸਾਰੀ ਸ੍ਰਿਸ਼ਟੀ ਦੀ ਕੋਈ ਚੀਜ਼ ਸਾਨੂੰ ਉਸ ਪਰਮੇਸ਼ਵਰ ਦੇ ਪਿਆਰ ਤੋਂ ਵੱਖ ਕਰ ਸਕਦੀ ਹੈ ਜੋ ਸਾਡੇ ਪ੍ਰਭੂ ਮਸੀਹ ਯਿਸ਼ੂ ਵਿੱਚ ਹੈ।

Romans 8:39 (UKJV) Nor height, nor depth, nor any other creature, shall be able to separate us from the love of God, which is in Christ Jesus our Lord.

37ਫਿਰ ਵੀ ਇਨ੍ਹਾਂ ਸਭ ਗੱਲਾਂ ਵਿੱਚ ਅਸੀਂ ਉਸ ਰਾਹੀਂ ਜਿੱਤ ਪ੍ਰਾਪਤ ਕਰਨ ਵਾਲੇ ਨਾਲੋਂ ਵੱਧ ਹਾਂ ਜਿਸ ਨੇ ਸਾਨੂੰ ਪਿਆਰ ਕੀਤਾ।

38ਕਿਉਂਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਨਾ ਤਾਂ ਮੌਤ, ਨਾ ਹੀ ਜ਼ਿੰਦਗੀ, ਨਾ ਹੀ ਦੂਤ, ਨਾ ਹੀ ਭੂਤ, ਨਾ ਹੀ ਵਰਤਮਾਨ, ਨਾ ਭਵਿੱਖ ਅਤੇ ਨਾ ਹੀ ਕੋਈ ਰਾਜ,

39ਨਾ ਹੀ ਉਚਾਈ, ਨਾ ਡੂੰਘਾਈ, ਨਾ ਹੀ ਸਾਰੀ ਸ੍ਰਿਸ਼ਟੀ ਦੀ ਕੋਈ ਚੀਜ਼ ਸਾਨੂੰ ਉਸ ਪਰਮੇਸ਼ਵਰ ਦੇ ਪਿਆਰ ਤੋਂ ਵੱਖ ਕਰ ਸਕਦੀ ਹੈ ਜੋ ਸਾਡੇ ਪ੍ਰਭੂ ਮਸੀਹ ਯਿਸ਼ੂ ਵਿੱਚ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.