ਰੋਮਿਆਂ 9

ਇਹ ਕੰਮਾਂ ਦੁਆਰਾ ਨਹੀਂ, ਪਰ ਜਿਸ ਨੇ ਬੁਲਾਇਆ ਸੀ, ਉਸ ਨੂੰ ਕਿਹਾ ਗਿਆ ਸੀ, “ਵੱਡਾ ਪੁੱਤਰ ਛੋਟੇ ਪੁੱਤਰ ਦੀ ਸੇਵਾ ਕਰੇਗਾ।”

Romans 9:12 (UKJV) It was said unto her, The elder shall serve the younger.

10ਸਿਰਫ ਇਹੀ ਨਹੀਂ, ਪਰ ਜਦੋਂ ਰਿਬਕਾਹ ਇਸਹਾਕ ਦੇ ਦੁਆਰਾ ਗਰਭਵਤੀ ਹੋਈ।

11ਭਾਵੇਂ ਜੁੜਵੇ ਬੱਚੇ ਅਜੇ ਜੰਮੇ ਨਹੀਂ ਸਨ ਅਤੇ ਨਾ ਹੀ ਉਨ੍ਹਾਂ ਨੇ ਕੁਝ ਭਲਾ ਬੁਰਾ ਕੀਤਾ ਸੀ। ਪਰ ਫਿਰ ਵੀ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਪਰਮੇਸ਼ਵਰ ਦਾ ਚੋਣ ਦਾ ਮਕਸਦ ਪੂਰਾ ਹੋਇਆ:

12ਇਹ ਕੰਮਾਂ ਦੁਆਰਾ ਨਹੀਂ, ਪਰ ਜਿਸ ਨੇ ਬੁਲਾਇਆ ਸੀ, ਉਸ ਨੂੰ ਕਿਹਾ ਗਿਆ ਸੀ, “ਵੱਡਾ ਪੁੱਤਰ ਛੋਟੇ ਪੁੱਤਰ ਦੀ ਸੇਵਾ ਕਰੇਗਾ।”

13ਜਿਵੇਂ ਕਿ ਇਹ ਲਿਖਿਆ ਹੋਇਆ ਹੈ: “ਮੈਂ ਯਾਕੋਬ ਨੂੰ ਪਿਆਰ ਕੀਤਾ ਪਰ ਏਸਾਓ ਨੂੰ ਮੈਂ ਨਫ਼ਰਤ ਕਰਦਾ ਸੀ।”

14ਫਿਰ ਅਸੀਂ ਕੀ ਆਖੀਏ? ਕੀ ਪਰਮੇਸ਼ਵਰ ਨੇ ਬੇਇਨਸਾਫ਼ੀ ਕੀਤੀ ਹੈ? ਬਿਲਕੁਲ ਨਹੀਂ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.