ਰੂਥ 1

ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਾਹਵੇਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫਿਰ ਤੁਸੀਂ ਨਾਓਮੀ ਕਿਉਂ ਕਹਿੰਦੀਆਂ ਹੋ, ਯਾਹਵੇਹ ਮੇਰਾ ਵਿਰੋਧੀ ਬਣਿਆਂ ਅਤੇ ਸਰਵਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ ਹੈ।”

Ruth 1:21 (UKJV) I went out full and the LORD has brought me home again empty: why then call all of you me Naomi, seeing the LORD has testified against me, and the Almighty has afflicted me?

19ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦੋਂ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਔਰਤਾਂ ਉੱਚੀ ਆਵਾਜ਼ ਵਿੱਚ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੋ ਸਕਦੀ ਹੈ?”

20“ਮੈਨੂੰ ਨਾਓਮੀ ਨਾ ਆਖੋ,” ਉਸਨੇ ਉਹਨਾਂ ਨੂੰ ਕਿਹਾ। “ਮੈਨੂੰ ਮਾਰਾ ਆਖੋ, ਕਿਉਂਕਿ ਸਰਵਸ਼ਕਤੀਮਾਨ ਨੇ ਮੇਰੀ ਜ਼ਿੰਦਗੀ ਬਹੁਤ ਕੌੜੀ ਬਣਾ ਦਿੱਤੀ ਹੈ।

21ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਾਹਵੇਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫਿਰ ਤੁਸੀਂ ਨਾਓਮੀ ਕਿਉਂ ਕਹਿੰਦੀਆਂ ਹੋ, ਯਾਹਵੇਹ ਮੇਰਾ ਵਿਰੋਧੀ ਬਣਿਆਂ ਅਤੇ ਸਰਵਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ ਹੈ।”

22ਸੋ ਨਾਓਮੀ ਮੋਆਬ ਤੋਂ ਆਪਣੀ ਮੋਆਬਣ ਨੂੰਹ ਰੂਥ ਦੇ ਨਾਲ ਮੁੜੀ ਅਤੇ ਜੌਂ ਦੀ ਵਾਢੀ ਦੇ ਸਮੇਂ ਬੈਤਲਹਮ ਵਿੱਚ ਆਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.