ਰੂਥ 2

ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਆਖਿਆ, ਹੇ ਮੇਰੀ ਧੀ, ਤੇਰੇ ਲਈ ਇਹ ਚੰਗਾ ਹੋਵੇਗਾ ਜੋ ਉਹ ਦੇ ਲਈ ਕੰਮ ਕਰਨ ਵਾਲੀਆਂ ਔਰਤਾਂ ਨਾਲ ਜਾਇਆ ਕਰੇ, ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦਾਇਕ ਹੋ ਸਕਦਾ ਹੈ।

Ruth 2:22 (UKJV) And Naomi said unto Ruth her daughter in law, It is good, my daughter, that you go out with his maidens, that they meet you not in any other field.

20“ਯਾਹਵੇਹ ਉਸ ਨੂੰ ਅਸੀਸ ਦੇਵੇ!” ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ। “ਉਸ ਨੇ ਜਿਉਂਦਿਆਂ ਅਤੇ ਮੁਰਦਿਆਂ ਲਈ ਆਪਣੀ ਦਿਆਲਤਾ ਦਿਖਾਉਣੀ ਬੰਦ ਨਹੀਂ ਕੀਤੀ।” ਉਸਨੇ ਅੱਗੇ ਕਿਹਾ, “ਉਹ ਆਦਮੀ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ; ਉਹ ਸਾਡੇ ਸਰਪ੍ਰਸਤ-ਛੁਡਾਉਣ ਵਾਲਿਆਂ ਵਿੱਚੋਂ ਇੱਕ ਹੈ।”

21ਤਦ ਮੋਆਬੀ ਰੂਥ ਨੇ ਕਿਹਾ, “ਉਸ ਨੇ ਮੈਨੂੰ ਇੱਥੋਂ ਤੱਕ ਕਿਹਾ, ‘ਜਦੋਂ ਤੱਕ ਮੇਰੀਆਂ ਵਾਢਿਆਂ ਨਾ ਹੋ ਜਾਣ ਤਦ ਤੱਕ ਮੇਰੇ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।’ ”

22ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਆਖਿਆ, ਹੇ ਮੇਰੀ ਧੀ, ਤੇਰੇ ਲਈ ਇਹ ਚੰਗਾ ਹੋਵੇਗਾ ਜੋ ਉਹ ਦੇ ਲਈ ਕੰਮ ਕਰਨ ਵਾਲੀਆਂ ਔਰਤਾਂ ਨਾਲ ਜਾਇਆ ਕਰੇ, ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦਾਇਕ ਹੋ ਸਕਦਾ ਹੈ।

23ਇਸ ਲਈ ਜਦੋਂ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.