ਰੂਥ 2

ਇਸ ਲਈ ਜਦੋਂ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ।

Ruth 2:23 (UKJV) So she kept fast by the maidens of Boaz to glean unto the end of barley harvest and of wheat harvest; and dwelt with her mother in law.

21ਤਦ ਮੋਆਬੀ ਰੂਥ ਨੇ ਕਿਹਾ, “ਉਸ ਨੇ ਮੈਨੂੰ ਇੱਥੋਂ ਤੱਕ ਕਿਹਾ, ‘ਜਦੋਂ ਤੱਕ ਮੇਰੀਆਂ ਵਾਢਿਆਂ ਨਾ ਹੋ ਜਾਣ ਤਦ ਤੱਕ ਮੇਰੇ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।’ ”

22ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਆਖਿਆ, ਹੇ ਮੇਰੀ ਧੀ, ਤੇਰੇ ਲਈ ਇਹ ਚੰਗਾ ਹੋਵੇਗਾ ਜੋ ਉਹ ਦੇ ਲਈ ਕੰਮ ਕਰਨ ਵਾਲੀਆਂ ਔਰਤਾਂ ਨਾਲ ਜਾਇਆ ਕਰੇ, ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦਾਇਕ ਹੋ ਸਕਦਾ ਹੈ।

23ਇਸ ਲਈ ਜਦੋਂ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.