ਰੂਥ 4

ਉੱਥੇ ਰਹਿਣ ਵਾਲੀਆਂ ਔਰਤਾਂ ਨੇ ਆਖਿਆ, ਨਾਓਮੀ ਦੇ ਇੱਕ ਪੁੱਤਰ ਹੋਇਆ! ਅਤੇ ਉਹਨਾਂ ਨੇ ਉਸਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ, ਦਾਵੀਦ ਦਾ ਦਾਦਾ ਸੀ।

Ruth 4:17 (UKJV) And the women her neighbours gave it a name, saying, There is a son born to Naomi; and they called his name Obed: he is the father of Jesse, the father of David.

15ਉਹ ਤੇਰਾ ਜੀਵਨ ਨਵਾਂ ਕਰੇਗਾ ਅਤੇ ਬੁਢਾਪੇ ਵਿੱਚ ਤੈਨੂੰ ਸੰਭਾਲੇਗਾ। ਕਿਉਂਕਿ ਤੇਰੀ ਨੂੰਹ, ਜੋ ਤੈਨੂੰ ਪਿਆਰ ਕਰਦੀ ਹੈ ਅਤੇ ਜੋ ਤੇਰੇ ਲਈ ਸੱਤ ਪੁੱਤਰਾਂ ਨਾਲੋਂ ਚੰਗੀ ਹੈ, ਉਸ ਨੇ ਉਸਨੂੰ ਜਨਮ ਦਿੱਤਾ ਹੈ।”

16ਤਦ ਨਾਓਮੀ ਨੇ ਬੱਚੇ ਨੂੰ ਗੋਦ ਵਿੱਚ ਲਿਆ ਅਤੇ ਉਸ ਦੀ ਦੇਖਭਾਲ ਕੀਤੀ।

17ਉੱਥੇ ਰਹਿਣ ਵਾਲੀਆਂ ਔਰਤਾਂ ਨੇ ਆਖਿਆ, ਨਾਓਮੀ ਦੇ ਇੱਕ ਪੁੱਤਰ ਹੋਇਆ! ਅਤੇ ਉਹਨਾਂ ਨੇ ਉਸਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ, ਦਾਵੀਦ ਦਾ ਦਾਦਾ ਸੀ।

18ਤਾਂ, ਇਹ ਪੇਰੇਜ਼ ਦਾ ਪਰਿਵਾਰ-ਸਮੂਹ ਹੈ: ਪਰਸ ਹੇਜ਼ਰੋਨ ਦਾ ਪਿਤਾ ਸੀ,

19ਹੇਜ਼ਰੋਨ ਤੋਂ ਰਾਮ ਜੰਮਿਆ, ਰਾਮ ਤੋਂ ਅੰਮੀਨਾਦਾਬ ਜੰਮਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.