ਸਰੇਸ਼ਟ 1

ਮੇਰਾ ਪਿਆਰਾ ਮੇਰੇ ਲਈ ਗੰਧਰਸ ਦਾ ਇੱਕ ਥੈਲਾ ਹੈ, ਜੋ ਮੇਰੀਆਂ ਛਾਤੀਆਂ ਵਿੱਚਕਾਰ ਅਰਾਮ ਕਰਦਾ ਹੈ।

Song of Solomon 1:13 (UKJV) A bundle of myrrh is my well-beloved unto me; he shall lie all night between my breasts.

11ਅਸੀਂ ਤੇਰੇ ਲਈ ਸੋਨੇ ਦੇ, ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।

12ਜਦੋਂ ਰਾਜਾ ਆਪਣੀ ਮੇਜ਼ ਉੱਤੇ ਸੀ, ਮੇਰੇ ਅਤਰ ਨੇ ਆਪਣੀ ਖੁਸ਼ਬੂ ਫੈਲਾਈ।

13ਮੇਰਾ ਪਿਆਰਾ ਮੇਰੇ ਲਈ ਗੰਧਰਸ ਦਾ ਇੱਕ ਥੈਲਾ ਹੈ, ਜੋ ਮੇਰੀਆਂ ਛਾਤੀਆਂ ਵਿੱਚਕਾਰ ਅਰਾਮ ਕਰਦਾ ਹੈ।

14ਮੇਰਾ ਪਿਆਰਾ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ ਗੇਦੀ ਦੇ ਬਗੀਚਿਆ ਵਿੱਚ ਹੈ।

15ਹੇ ਮੇਰੀ ਪ੍ਰੀਤਮਾ, ਤੂੰ ਕਿੰਨੀ ਸੋਹਣੀ ਹੈ! ਓਹ, ਤੂੰ ਕਿੰਨਾ ਸੋਹਣਾ ਹੈ! ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.