ਸਰੇਸ਼ਟ 4

ਹੇ ਮੇਰੀ ਵਹੁਟੀ, ਤੇਰੇ ਬੁੱਲ੍ਹਾਂ ਤੋਂ ਮਿਠਾਸ ਨਿਕਲਦੀ ਹੈ, ਦੁੱਧ ਅਤੇ ਸ਼ਹਿਦ ਤੇਰੀ ਜੀਭ ਦੇ ਹੇਠਾਂ ਹਨ, ਤੇਰੇ ਕੱਪੜਿਆਂ ਦੀ ਖੁਸ਼ਬੂ ਲਬਾਨੋਨ ਦੀ ਖੁਸ਼ਬੂ ਵਰਗੀ ਹੈ।

Song of Solomon 4:11 (UKJV) Your lips, O my spouse, drop as the honeycomb: honey and milk are under your tongue; and the smell of your garments is like the smell of Lebanon.

9ਹੇ ਪਿਆਰੀ ਮੇਰੀ ਵਹੁਟੀ, ਤੂੰ ਮੇਰਾ ਦਿਲ ਚੁਰਾ ਲਿਆ ਹੈ, ਤੇਰੀਆਂ ਅੱਖਾਂ ਦੀ ਇੱਕ ਝਲਕ ਨਾਲ ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ ਤੂੰ ਮੇਰਾ ਦਿਲ ਚੁਰਾ ਲਿਆ ਹੈ।

10ਹੇ ਮੇਰੀ ਪਿਆਰੀ, ਮੇਰੀ ਵਹੁਟੀ, ਤੇਰਾ ਪਿਆਰ ਕਿੰਨਾ ਪ੍ਰਸੰਨ ਹੈ! ਤੇਰਾ ਪਿਆਰ ਦਾਖ਼ਰਸ ਨਾਲੋਂ, ਅਤੇ ਤੇਰੀ ਅਤਰ ਦੀ ਸੁਗੰਧ ਸਾਰਿਆ ਮਸਾਲੇ ਨਾਲੋਂ ਕਿੰਨੀ ਚੰਗੀ ਹੈ!

11ਹੇ ਮੇਰੀ ਵਹੁਟੀ, ਤੇਰੇ ਬੁੱਲ੍ਹਾਂ ਤੋਂ ਮਿਠਾਸ ਨਿਕਲਦੀ ਹੈ, ਦੁੱਧ ਅਤੇ ਸ਼ਹਿਦ ਤੇਰੀ ਜੀਭ ਦੇ ਹੇਠਾਂ ਹਨ, ਤੇਰੇ ਕੱਪੜਿਆਂ ਦੀ ਖੁਸ਼ਬੂ ਲਬਾਨੋਨ ਦੀ ਖੁਸ਼ਬੂ ਵਰਗੀ ਹੈ।

12ਹੇ ਮੇਰੀ ਪਿਆਰੀ, ਮੇਰੀ ਵਹੁਟੀ, ਤੂੰ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਤੂੰ ਇੱਕ ਬੰਦ ਕੀਤਾ ਹੋਇਆ ਝਰਨਾ ਹੈ, ਇੱਕ ਮੋਹਰ ਲਾਇਆ ਹੋਇਆ ਚਸ਼ਮਾ ਹੈ।

13ਤੇਰੇ ਪੌਦੇ ਅਨਾਰ ਦੇ ਬਾਗ ਹਨ ਚੰਗੇ ਫਲਾਂ ਨਾਲ, ਮਹਿੰਦੀ ਅਤੇ ਨਾਰਦ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.