ਤੀਤੁਸ 3

ਜੋ ਮੇਰੇ ਨਾਲ ਹਨ ਹਰ ਕੋਈ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਉਨ੍ਹਾਂ ਲੋਕਾਂ ਨੂੰ ਨਮਸਕਾਰ ਜੋ ਸਾਨੂੰ ਵਿਸ਼ਵਾਸ ਵਿੱਚ ਪਿਆਰ ਕਰਦੇ ਹਨ। ਤੁਹਾਡੇ ਸਭਨਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਹੁੰਦੀ ਰਹੇ।

Titus 3:15 (UKJV) All that are with me salute you. Greet them that love us in the faith. Grace be with you all. Amen.

13ਵਕੀਲ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ।

14ਸਾਡੇ ਵਿਸ਼ਵਾਸੀ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਪ ਨੂੰ ਚੰਗੇ ਕੰਮ ਕਰਨ ਲਈ ਸਮਰਪਿਤ ਕਰਨਾ ਸਿੱਖਣ, ਤਾਂ ਜੋ ਜ਼ਰੂਰੀ ਲੋੜਾਂ ਪੂਰੀਆਂ ਹੋ ਸਕਣ ਅਤੇ ਤਾਂ ਜੋ ਉਹ ਬੇਫ਼ਲ ਨਾ ਰਹਿਣ।

15ਜੋ ਮੇਰੇ ਨਾਲ ਹਨ ਹਰ ਕੋਈ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਉਨ੍ਹਾਂ ਲੋਕਾਂ ਨੂੰ ਨਮਸਕਾਰ ਜੋ ਸਾਨੂੰ ਵਿਸ਼ਵਾਸ ਵਿੱਚ ਪਿਆਰ ਕਰਦੇ ਹਨ। ਤੁਹਾਡੇ ਸਭਨਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਹੁੰਦੀ ਰਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.