1ਮੈਂ ਮੁੜ ਕੇ ਵੇਖਿਆ, ਦੋ ਪਹਾੜਾਂ ਦੇ ਵਿੱਚੋਂ ਚਾਰ ਰੱਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਉਹ ਪਹਾੜ ਪਿੱਤਲ ਦੇ ਪਹਾੜ ਸਨ।
2ਪਹਿਲੇ ਰੱਥ ਦੇ ਲਾਲ ਘੋੜੇ ਸਨ, ਦੂਜੇ ਰੱਥ ਦੇ ਕਾਲੇ,
3ਤੀਸਰੇ ਰੱਥ ਦੇ ਘੋੜੇ ਚਿੱਟੇ ਅਤੇ ਚੌਥੇ ਰੱਥ ਦੇ ਘੋੜੇ ਡੱਬੇ ਅਤੇ ਉਹ ਸਾਰੇ ਤਾਕਤਵਰ ਸਨ।
ਮੈਂ ਮੁੜ ਕੇ ਵੇਖਿਆ, ਦੋ ਪਹਾੜਾਂ ਦੇ ਵਿੱਚੋਂ ਚਾਰ ਰੱਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਉਹ ਪਹਾੜ ਪਿੱਤਲ ਦੇ ਪਹਾੜ ਸਨ।
Zechariah 6:1 (UKJV) And I turned, and lifted up mine eyes, and looked, and, behold, there came four chariots out from between two mountains; and the mountains were mountains of brass.
1ਮੈਂ ਮੁੜ ਕੇ ਵੇਖਿਆ, ਦੋ ਪਹਾੜਾਂ ਦੇ ਵਿੱਚੋਂ ਚਾਰ ਰੱਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਉਹ ਪਹਾੜ ਪਿੱਤਲ ਦੇ ਪਹਾੜ ਸਨ।
2ਪਹਿਲੇ ਰੱਥ ਦੇ ਲਾਲ ਘੋੜੇ ਸਨ, ਦੂਜੇ ਰੱਥ ਦੇ ਕਾਲੇ,
3ਤੀਸਰੇ ਰੱਥ ਦੇ ਘੋੜੇ ਚਿੱਟੇ ਅਤੇ ਚੌਥੇ ਰੱਥ ਦੇ ਘੋੜੇ ਡੱਬੇ ਅਤੇ ਉਹ ਸਾਰੇ ਤਾਕਤਵਰ ਸਨ।
Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.