ਜ਼ਕਰਯਾਹ 7

ਤਾਂ ਬੈਤਏਲ ਵਾਲਿਆਂ ਨੇ ਸ਼ਰੇਜ਼ਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਯਾਹਵੇਹ ਦੇ ਅੱਗੇ ਬੇਨਤੀ ਕਰਨ।

Zechariah 7:2 (UKJV) When they had sent unto the house of God Sherezer and Regemmelech, and their men, to pray before the LORD,

1ਰਾਜਾ ਦਾਰਾ ਦੇ ਚੌਥੇ ਸਾਲ ਦੇ ਨੌਵੇਂ ਮਹੀਨੇ ਵਿੱਚ ਜੋ ਕਿ ਕਿਸਲੇਵ ਮਹੀਨਾ ਹੈ, ਯਾਹਵੇਹ ਦਾ ਵਚਨ ਜ਼ਕਰਯਾਹ ਕੋਲ ਆਇਆ।

2ਤਾਂ ਬੈਤਏਲ ਵਾਲਿਆਂ ਨੇ ਸ਼ਰੇਜ਼ਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਯਾਹਵੇਹ ਦੇ ਅੱਗੇ ਬੇਨਤੀ ਕਰਨ।

3ਸਰਬਸ਼ਕਤੀਮਾਨ ਯਾਹਵੇਹ ਦੇ ਘਰ ਦੇ ਜਾਜਕਾਂ ਅਤੇ ਨਬੀਆਂ ਨੂੰ ਪੁੱਛ, “ਕੀ ਮੈਨੂੰ ਪੰਜਵੇਂ ਮਹੀਨੇ ਵਿੱਚ ਸੋਗ ਕਰਨਾ ਚਾਹੀਦਾ ਹੈ ਅਤੇ ਵਰਤ ਰੱਖਣਾ ਚਾਹੀਦਾ ਹੈ, ਜਿਵੇਂ ਮੈਂ ਇੰਨੇ ਸਾਲਾਂ ਤੋਂ ਕੀਤਾ ਹੈ?”

4ਫਿਰ ਸਰਵਸ਼ਕਤੀਮਾਨ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.