ਜ਼ਕਰਯਾਹ 8

ਇੱਕ-ਦੂਜੇ ਦੇ ਵਿਰੁੱਧ ਬੁਰਿਆਈ ਦੀ ਵਿਉਂਤ ਨਾ ਬਣਾਓ ਅਤੇ ਝੂਠੀ ਸਹੁੰ ਖਾਣ ਨਾਲ ਪਿਆਰ ਨਾ ਕਰੋ। ਮੈਂ ਇਸ ਸਭ ਤੋਂ ਨਫ਼ਰਤ ਕਰਦਾ ਹਾਂ,” ਯਾਹਵੇਹ ਦਾ ਵਾਕ ਹੈ।

Zechariah 8:17 (UKJV) And let none of you imagine evil in your hearts against his neighbour; and love no false oath: for all these are things that I hate, says the LORD.

15ਯਾਹਵੇਹ ਆਖਦਾ ਹੈ। ਹੁਣ ਮੈਂ ਯੇਰੂਸ਼ਲੇਮ ਅਤੇ ਯਹੂਦਾਹ ਲਈ ਦੁਬਾਰਾ ਚੰਗਾ ਕਰਨ ਦਾ ਇਰਾਦਾ ਕੀਤਾ ਹੈ। ਤੁਸੀਂ ਨਾ ਡਰੋ

16ਇਹ ਉਹ ਕੰਮ ਹਨ ਜੋ ਤੁਹਾਨੂੰ ਕਰਨੇ ਚਾਹੀਦੇ ਹਨ: ਅਤੇ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ, ਅਤੇ ਆਪਣੀਆਂ ਅਦਾਲਤਾਂ ਵਿੱਚ ਸੱਚਾ ਅਤੇ ਸਹੀ ਨਿਰਣਾ ਕਰੋ;

17ਇੱਕ-ਦੂਜੇ ਦੇ ਵਿਰੁੱਧ ਬੁਰਿਆਈ ਦੀ ਵਿਉਂਤ ਨਾ ਬਣਾਓ ਅਤੇ ਝੂਠੀ ਸਹੁੰ ਖਾਣ ਨਾਲ ਪਿਆਰ ਨਾ ਕਰੋ। ਮੈਂ ਇਸ ਸਭ ਤੋਂ ਨਫ਼ਰਤ ਕਰਦਾ ਹਾਂ,” ਯਾਹਵੇਹ ਦਾ ਵਾਕ ਹੈ।

18ਸਰਬਸ਼ਕਤੀਮਾਨ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ।

19ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਚੌਥੇ, ਪੰਜਵੇਂ, ਸੱਤਵੇਂ ਅਤੇ ਦਸਵੇਂ ਮਹੀਨਿਆਂ ਦੇ ਵਰਤ ਯਹੂਦਾਹ ਲਈ ਖੁਸ਼ੀ ਅਤੇ ਅਮਨ ਚੈਨ ਦਾ ਤਿਉਹਾਰ ਬਣ ਜਾਣਗੇ। ਇਸ ਲਈ ਸੱਚਾਈ ਅਤੇ ਸ਼ਾਂਤੀ ਨੂੰ ਪਿਆਰ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.