ਜ਼ਕਰਯਾਹ 8

ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ‘ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ਵਰ ਤੁਹਾਡੇ ਨਾਲ ਹੈ।’ ”

Zechariah 8:23 (UKJV) Thus says the LORD of hosts; In those days it shall come to pass, that ten men shall take hold out of all languages of the nations, even shall take hold of the skirt of him that is a Jew, saying, We will go with you: for we have heard that God is with you.

21ਅਤੇ ਇੱਕ ਸ਼ਹਿਰ ਦੇ ਵਾਸੀ ਦੂਜੇ ਸ਼ਹਿਰ ਵਿੱਚ ਜਾਣਗੇ ਅਤੇ ਕਹਿਣਗੇ, ‘ਆਓ ਅਸੀਂ ਇੱਕ ਵਾਰ ਯਾਹਵੇਹ ਅੱਗੇ ਬੇਨਤੀ ਕਰਨ ਲਈ ਚੱਲੀਏ। ਅਤੇ ਸਰਬਸ਼ਕਤੀਮਾਨ ਯਾਹਵੇਹ ਨੂੰ ਭਾਲੋ। ਮੈਂ ਆਪ ਜਾ ਰਿਹਾ ਹਾਂ।’

22ਅਤੇ ਬਹੁਤ ਸਾਰੇ ਲੋਕ ਅਤੇ ਸ਼ਕਤੀਸ਼ਾਲੀ ਕੌਮਾਂ ਸਰਬਸ਼ਕਤੀਮਾਨ ਯਾਹਵੇਹ ਨੂੰ ਲੱਭਣ ਅਤੇ ਉਸ ਨੂੰ ਬੇਨਤੀ ਕਰਨ ਲਈ ਯੇਰੂਸ਼ਲੇਮ ਵਿੱਚ ਆਉਣਗੀਆਂ।”

23ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ‘ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ਵਰ ਤੁਹਾਡੇ ਨਾਲ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.